ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਪਰਗਟ ਤੇ ਰਾਜਾ ਵੜਿੰਗ ਨੇ ਕਿਹਾ

ਵੀਡੀਓ ਕੈਪਸ਼ਨ, ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਪਰਗਟ ਤੇ ਰਾਜਾ ਵੜਿੰਗ ਨੇ ਕਿਹਾ
ਪ੍ਰਕਾਸ਼ਿਤ

ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ।

ਦੇਰ ਰਾਤ ਪਰਗਟ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕੀਤੀ ਹੈ।

ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ

ਸ਼ੂਟ - ਗੁਲਸ਼ਨ ਕੁਮਾਰ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)