ਗੁਲਾਬੀ ਸੁੰਡੀ ਨਾਲ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਕਰਦੇ ਕਿਸਾਨਾਂ ਨੇ ਤੋੜੇ ਬੈਰੀਕੇਡ

ਵੀਡੀਓ ਕੈਪਸ਼ਨ, ਗੁਲਾਬੀ ਸੁੰਡੀ ਨਾਲ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਕਰਦੇ ਕਿਸਾਨਾਂ ਨੇ ਤੋੜੇ ਬੈਰੀਕੇਡ
ਪ੍ਰਕਾਸ਼ਿਤ

ਗੁਲਾਬੀ ਸੁੰਡੀ ਤੇ ਮੀਂਹ ਨਾਲ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਕਰਨ ਆਏ ਕਿਸਾਨ ਬੈਰੀਕੇਡ ਤੋੜ ਕੇ ਮਿੰਨੀ ਸਕੱਤਰੇਤ ਅੰਦਰ ਦਾਖ਼ਲ ਹੋਏ।

ਮੰਗਾਂ ਨਾ ਮੰਨਣ ’ਤੇ ਕਿਸਾਨਾਂ ਨੇ 5 ਨਵੰਬਰ ਨੂੰ ਮੁੜ ਮਿੰਨੀ ਸਕੱਤਰੇਤ ਘੇਰਣ ਦੀ ਚਿਤਾਵਨੀ ਦਿੱਤੀ ਹੈ।

ਵੱਡੀ ਗਿਣਤੀ ’ਚ ਕਿਸਾਨ ਸੈਂਕੜੇ ਟਰੈਕਟਰਾਂ ’ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮਿੰਨੀ ਸਕੱਤਰੇਤ ਪੁੱਜੇ ਸਨ।

ਕਈ ਘੰਟੇ ਪ੍ਰਦਰਸ਼ਨ ਕਰਨ ਮਗਰੋਂ ਜਦੋਂ ਡਿਪਟੀ ਕਮਿਸ਼ਨਰ ਮੰਗ ਪੱਤਰ ਲੈਣ ਨਹੀਂ ਆਏ ਤਾਂ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਬੈਰੀਕੇਡ ਤੋੜ ਕੇ ਮਿੰਨੀ ਸਕੱਤਰੇਤ ਅੰਦਰ ਦਾਖ਼ਲ ਹੋ ਗਏ।

ਰਿਪੋਰਟ- ਪ੍ਰਭੂ ਦਿਆਲ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)