ਲਖੀਮਪੁਰ ਖੀਰੀ ਵਿਚ ਕੇਂਦਰੀ ਮੰਤਰੀ ਖਿਲਾਫ਼ ਕਿਸਾਨ ਮੁਜ਼ਾਹਰੇ ਦੌਰਾਨ 8 ਮੌਤਾਂ, ਕਿਵੇਂ ਵਾਪਰੀ ਘਟਨਾ

ਵੀਡੀਓ ਕੈਪਸ਼ਨ, ਲਖੀਮਪੁਰ ਖੀਰੀ ਵਿਚ ਕੇਂਦਰੀ ਮੰਤਰੀ ਖਿਲਾਫ਼ ਕਿਸਾਨ ਮੁਜ਼ਾਹਰੇ ਦੌਰਾਨ 8 ਮੌਤਾਂ, ਕਿਵੇਂ ਵਾਪਰੀ ਘਟਨਾ
ਪ੍ਰਕਾਸ਼ਿਤ

ਉੱਤਰ ਪ੍ਰਦੇਸ਼ ਵਿਚ ਭਾਰਤ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਕਿਸਾਨਾਂ ਉੱਤੇ ਗੱਡੀਆਂ ਚੜ੍ਹਨ ਨਾਲ 5 ਮੌਤਾਂ ਹੋਈਆਂ ਹਨ।

ਇਹ ਘਟਨਾ ਦਿੱਲੀ ਤੋਂ ਕਰੀਬ 452 ਕਿਲੋਮੀਟਰ ਅਤੇ ਲਖਨਊ ਤੋਂ 130 ਕਿਲੋਮੀਟਰ ਦੂਰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੂਨੀਆਂ ਨਾਮੀ ਥਾਂ ਉੱਤੇ ਵਾਪਰੀ ਹੈ।

ਰਿਪੋਰਟ: ਸਮੀਰਆਤਮਜ ਮਿਸ਼ਰ ਤੇ ਗੁਰਪ੍ਰੀਤ ਚਾਵਲਾ, ਐਡਿਟ : ਸ਼ਾਹਨਵਾਜ਼ ਅਹਿਮਦ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)