ਲਖੀਮਪੁਰ ਖੀਰੀ ਘਟਨਾ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਗ੍ਰਿਫ਼ਤਾਰ

ਪ੍ਰਕਾਸ਼ਿਤ

ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਬੇਟੇ ਹਨ।

ਉਹ ਅੱਜ ਸਵੇਰੇ ਪੁਲਿਸ ਅੱਗੇ ਪੇਸ਼ ਹੋਣ ਲਈ ਪਹੁੰਚੇ ਸਨ। ਆਸ਼ੀਸ਼ ਮਿਸ਼ਰਾ ਤੋਂ ਲਗਭਗ 12 ਘੰਟੇ ਪੁੱਛਗਿੱਛ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)