You’re viewing a text-only version of this website that uses less data. View the main version of the website including all images and videos.
ਕਿਸਾਨ ਅੰਦੋਲਨ: ਪੰਜਾਬ ਸਰਕਾਰ ਨੂੰ 'ਚੇਤਾਵਨੀ ਰੈਲੀ' ਰਾਹੀਂ ਕੀ ਕਹਿਣ ਦੀ ਕੋਸ਼ਿਸ਼
ਪ੍ਰਕਾਸ਼ਿਤ
ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਵੱਲੋਂ ਬਰਨਾਲਾ ਵਿੱਚ ਪੰਜਾਬ ਪੱਧਰੀ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ।
ਨਰਮੇ ਦੀ ਫ਼ਸਲ ਬਰਬਾਦ ਹੋਣ ਨੂੰ ਲੈ ਕੇ ਮੁਆਵਜ਼ਾ ਅਤੇ ਹੋਰ ਮਸਲਿਆਂ 'ਤੇ ਜਗਜੀਤ ਡੱਲੇਵਾਲ ਨੇ ਪੰਜਾਬ ਸਰਕਾਰ ਨੂੰ ਚੇਤਵਾਨੀ ਦਿੱਤੀ।
ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਿਆ।
(ਰਿਪੋਰਟ - ਸੁਖਚਰਨ ਪ੍ਰੀਤ, ਐਡਿਟ - ਸਦਫ਼ ਖ਼ਾਨ)