ਗੱਜਣ ਸਿੰਘ: ‘ਡੈਡੀ ਜੀ...ਇਹ ਸਾਡਾ ਸ਼ੇਰ ਹੈ, ਹਿੱਕ ’ਚ ਗੋਲ਼ੀ ਖਾਧੀ ਹੈ’
ਪ੍ਰਕਾਸ਼ਿਤ
ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਭਾਰਤੀ ਫੌਜ ਦੇ ਪੰਜ ਜਵਾਨਾਂ ਦੀ ਜਾਨ ਚਲੀ ਗਈ। ਇਨ੍ਹਾਂ ਵਿੱਚੋਂ ਤਿੰਨ ਜਵਾਨ ਪੰਜਾਬ ਦੇ ਰਹਿਣ ਵਾਲੇ ਸਨ। ਅੱਜ ਮ੍ਰਿਤਕ ਜਵਾਨਾਂ ਦਾ ਉਨ੍ਹਾਂ ਦੇ ਜੱਦੀ ਪਿੰਡਾਂ ਵਿੱਚ ਸਸਕਾਰ ਕਰ ਦਿੱਤਾ ਗਿਆ।
ਰੋਪੜ ਦੇ ਪਚਰੰਡਾ ਪਿੰਡ ਵਿੱਚ ਜਵਾਨ ਗੱਜਣ ਸਿੰਘ ਦੀ ਅਰਥੀ ਨੂੰ ਮੋਢਾ ਦੇਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪਹੁੰਚੇ।
ਰਿਪੋਰਟ- ਗੁਰਮਿੰਦਰ ਸਿੰਘ ਗਰੇਵਾਲ
ਐਡਿਟ- ਰਾਜਨ ਪਪਨੇਜਾ