ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦੇ ਸਸਕਾਰ ਮੌਕੇ ਮਾਹੋਲ ਗਮਗੀਨ

ਪ੍ਰਕਾਸ਼ਿਤ

ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਭਾਰਤੀ ਫੌਜ ਦੇ ਪੰਜ ਜਵਾਨਾਂ ਦੀ ਜਾਨ ਚਲੀ ਗਈ। ਇਨ੍ਹਾਂ ਵਿੱਚੋਂ ਤਿੰਨ ਜਵਾਨ ਪੰਜਾਬ ਦੇ ਰਹਿਣ ਵਾਲੇ ਸਨ।

ਅੱਜ ਮ੍ਰਿਤਕ ਜਵਾਨਾਂ ਦਾ ਉਨ੍ਹਾਂ ਦੇ ਜੱਦੀ ਪਿੰਡਾਂ ਵਿੱਚ ਸਸਕਾਰ ਕਰ ਦਿੱਤਾ ਗਿਆ।

ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮਾਨਾ ਤਲਵੰਡੀ ਵਿੱਚ ਜਸਵਿੰਦਰ ਸਿੰਘ ਦਾ ਅੰਤਮ ਸਸਕਾਰ ਕੀਤਾ ਗਿਆ। ਜਸਵਿੰਦਰ ਸਿੰਘ ਭਾਰਤੀ ਫੌਜ ਵਿੱਚ ਜਸਵਿੰਦਰ ਸਿੰਘ ਨਾਇਬ ਸੂਬੇਦਾਰ ਦੇ ਅਹੁਦੇ ’ਤੇ ਤਾਇਨਾਤ ਸਨ।

ਰਿਪੋਰਟ- ਪ੍ਰਦੀਪ ਪੰਡਿਤ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)