You’re viewing a text-only version of this website that uses less data. View the main version of the website including all images and videos.
ਪੰਜਾਬ ਵਿੱਚ ਬੀਐੱਸਐੱਫ ਦੇ ਵੱਧਦੇ ਦਾਇਰੇ ਬਾਰੇ ਕੀ ਕਹਿ ਰਹੇ ਹਨ ਸੂਬੇ ਦੇ ਲੋਕ
ਪ੍ਰਕਾਸ਼ਿਤ
ਕੇਂਦਰ ਸਰਕਾਰ ਨੇ ਸੀਮਾ ਸੁਰੱਖਿਆ ਬਲ (BSF) ਨੂੰ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤੀ ਖੇਤਰ ਅੰਦਰ 50 ਕਿਲੋਮੀਟਰ ਤੱਕ ਤਲਾਸ਼ੀ ਲੈਣ, ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਤੇ ਜ਼ਬਤ ਕਰਨ ਦੇ ਅਧਿਕਾਰ ਦਿੱਤੇ ਹਨ।
ਇਸੇ ਬਾਬਤ ਪੰਜਾਬ ਦੇ ਕੁਝ ਸਰਹੱਦੀ ਇਲਾਕਿਆਂ ਦੇ ਲੋਕਾਂ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ।
ਅੰਮ੍ਰਿਤਸਰ, ਬਠਿੰਡਾ, ਮੋਗਾ ਅਤੇ ਬਟਾਲਾ ਖ਼ੇਤਰ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਉੱਤੇ ਆਪਣੇ ਵਿਚਾਰ ਰੱਖੇ ਹਨ।
(ਰਿਪੋਰਟ - ਸੁਰਿੰਦਰ ਮਾਨ, ਰਵਿੰਦਰ ਸਿੰਘ ਰੌਬਿਨ, ਗੁਰਪ੍ਰੀਤ ਚਾਵਲਾ ਐਡਿਟ - ਰਾਜਨ ਪਪਨੇਜਾ)