ਨੀਰੂ ਬਾਜਵਾ ਤੇ ਗਿੱਪੀ ਗਰੇਵਾਲ ਨੇ ਦੱਸਿਆ ਕੋਰੋਨਾਵਾਇਰਸ ਨੇ ਉਨ੍ਹਾਂ ਨੂੰ ਕੀ ਸਿਖਾਇਆ

ਪ੍ਰਕਾਸ਼ਿਤ

ਫਿਲਮ ਪਾਣੀ ਵਿੱਚ ਮਧਾਣੀ ਨੂੰ ਲੈ ਕੇ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਨਾਲ ਖ਼ਾਸ ਮੁਲਾਕਾਤ, ਇਸ ਮੌਕੇ ਉਨ੍ਹਾਂ ਨੇ ਇਹ ਵੀ ਸਾਂਝਾ ਕੀਤਾ ਕਿ ਕੋਵਿਡ-19 ਦੌਰਾਨ ਉਨ੍ਹਾਂ ਨੂੰ ਕੀ ਕੁਝ ਸਿੱਖਣ ਨੂੰ ਮਿਲਿਆ।

ਬੀਬੀਸੀ ਲਈ ਤਾਹਿਰਾ ਭਸੀਨ ਦੀ ਰਿਪੋਰਟ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)