ਲਹਿੰਦੇ ਪੰਜਾਬ ਦੇ ਸਕੂਲਾਂ 'ਚ ਪੰਜਾਬੀ ਲਾਜ਼ਮੀ ਪੜ੍ਹਾਉਣ ਲਈ ਲਾਹੌਰ ਵਿਚ ਮੁਜ਼ਾਹਰਾ
ਪ੍ਰਕਾਸ਼ਿਤ
ਲਾਹੌਰ 'ਚ ਪੰਜਾਬੀ ਭਾਸ਼ਾ ਨੂੰ ਲੈ ਕੇ ਇੱਕ ਰੈਲੀ ਕੱਢੀ ਗਈ ਤੇ ਸੈਮੀਨਾਰ ਕਰਵਾਇਆ ਗਿਆ। ਮਕਸਦ ਸੀ ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵਿਦਿਅਕ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਲਾਜ਼ਮੀ ਤੌਰ 'ਤੇ ਪੜ੍ਹਾਈ ਜਾਵੇ।
ਪੰਜਾਬ ਸੂਬੇ ਵਿੱਚ ਮੌਜੂਦਾ ਸਮੇਂ ਵਿੱਚ 6ਵੀਂ ਜਮਾਤ ਤੋਂ ਪੰਜਾਬੀ ਭਾਸ਼ਾ ਚੋਣਵੇਂ ਵਿਸ਼ੇ ਦੇ ਤੌਰ 'ਤੇ ਪੜ੍ਹੀ ਜਾ ਸਕਦੀ ਹੈ। ਰਿਪੋਰਟ- ਅਲੀ ਕਾਜ਼ਮੀ
ਇਹ ਵੀ ਪੜ੍ਹੋ: