ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ, 31 ਲੱਖ ਰੁਪਏ ਜੁਰਮਾਨਾ
ਪ੍ਰਕਾਸ਼ਿਤ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਤੇ 31 ਲੱਖ ਰੁਪਏ ਜੁਰਮਾਨਾ। ਚਾਰ ਹੋਰ ਦੋਸ਼ੀਆਂ ਨੂੰ ਵੀ ਉਮਰ ਕੈਦ ਅਤੇ 50-50 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਗਿਆ।
ਰਣਜੀਤ ਸਿੰਘ ਡੇਰੇ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ, ਜਿਨ੍ਹਾਂ ਦਾ 2002 ਵਿੱਚ ਕਤਲ ਹੋਇਆ ਸੀ
ਸਜ਼ਾ ਦੇ ਐਲਾਨ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਨੇ ਕੀ ਕਿਹਾ।
ਰਿਪੋਰਟ - ਅਰਵਿੰਦ ਛਾਬੜਾ
ਐਡਿਟ- ਰਾਜਨ ਪਪਨੇਜਾ