ਕਿਹੜੀ ਤਕਨੀਕ ਅਪਣਾ ਕੇ ਪਰਾਲੀ ਤੋਂ ਚੋਖੀ ਕਮਾਈ ਕਰ ਰਿਹਾ ਹੈ ਇਹ ਸ਼ਖ਼ਸ
ਪ੍ਰਕਾਸ਼ਿਤ
ਹਰਿਆਣਾ ਦੇ ਕੈਥਲ ਦੇ ਇੱਕ ਨੌਜਵਾਨ ਦਾ ਦਾਅਵਾ ਹੈ ਕਿ ਉਹ ਪਰਾਲੀ ਤੋਂ ਚੰਗੀ ਕਮਾਈ ਕਰ ਰਿਹਾ ਹੈ। ਫਰਸ਼ ਮਾਜਰਾ ਪਿੰਡ ਦੇ ਵਿਰੇਂਦਰ ਯਾਦਵ ਨੇ ਪਰਾਲੀ ਪ੍ਰਬੰਧਨ ਰਾਹੀਂ ਇਹ ਮੁਮਕਿਨ ਕਰ ਵਿਖਾਇਆ ਹੈ।
ਪਿੰਡ ਆ ਕੇ ਇਹ ਕਾਰੋਬਾਰ ਸ਼ੁਰੂ ਕਰਨ ਤੋਂ ਪਹਿਲਾਂ ਵਿਰੇਂਦਰ ਆਸਟਰੇਲੀਆਂ ’ਚ ਰਹਿੰਦੇ ਸਨ।
ਜਿਸ ਪਰਾਲੀ ਨੂੰ ਕੁਝ ਕਿਸਾਨ ਸਾੜਦੇ ਹਨ, ਉਹ ਕਈ ਕੰਮਾਂ ਲਈ ਵਰਤੀ ਜਾਂਦੀ ਹੈ। ਹਾਲਾਂਕਿ ਇਸ ਕਾਰੋਬਾਰ ਨੂੰ ਸ਼ੁਰੂ ਕਰਨ ਲਈ ਉਨ੍ਹਾਂ ਨੂੰ ਲੱਖਾਂ ਦਾ ਨਿਵੇਸ਼ ਵੀ ਕਰਨਾ ਪਿਆ ਹੈ।
ਰਿਪੋਰਟ- ਕਮਲ ਸੈਣੀ, ਐਡਿਟ- ਦਿਤੀ ਬਾਜਪਾਈ