ਕੈਪਟਨ ਅਮਰਿੰਦਰ ਦੇ ਪਰਿਵਾਰ ਦਾ ਇਤਿਹਾਸ ਹੀ ਪੰਜਾਬ ਨਾਲ ਗੱਦਾਰੀ ਵਾਲੀ - ਸੁਖਜਿੰਦਰ ਰੰਧਾਵਾ

ਪ੍ਰਕਾਸ਼ਿਤ

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਕਈ ਸਵਾਲ ਖੜੇ ਕੀਤੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਬੀਤੀ ਰਾਤ ਆਪਣੀ ਵੱਖ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕਰਕੇ ਕੈਪਟਨ ਅਮਰਿੰਦਰ ਸਿੰਘ ’ਤੇ ਕਈ ਇਲਜ਼ਾਮ ਲਗਾਏ।

ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ, ਏਐਨਆਈ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)