ਚਰਨਜੀਤ ਚੰਨੀ ਦਾ ਬਿਜਲੀ ਸਸਤੀ ਕਰਨ ਦਾ ਐਲਾਨ, ਨਵਜੋਤ ਸਿੱਧੂ ਬੋਲੇ 'ਵੋਟਾਂ ਲੌਲੀਪੌਪ ਤੇ ਨਾ ਪਾਇਓ'

ਪ੍ਰਕਾਸ਼ਿਤ

ਪੰਜਾਬ ਦੇ ਸੀਐੱਮ ਇੱਕ ਪਾਸੇ ਸਸਤੀ ਬਿਜਲੀ ਦਾ ਐਲਾਨ ਕਰ ਰਹੇ ਸਨ ਤਾਂ ਚੰਡੀਗੜ੍ਹ ’ਚ ਨਵਜੋਤ ਸਿੰਘ ਸਿੱਧੂ ਦੇ ਬਿਆਨ ਚਰਚਾ ਦਾ ਵਿਸ਼ਾ ਬਣ ਰਹੇ ਸਨ। ਸਿੱਧੂ ਨੇ ਬਿਨਾਂ ਕਿਸੇ ਦਾ ਨਾਂ ਲਏ ਮੌਜੂਦਾ ਪੰਜਾਬ ਸਰਕਾਰ ਅਤੇ ਉਸ ਤੋਂ ਪਹਿਲਾਂ ਦੀਆਂ ਸਰਕਾਰਾਂ ਨੂੰ ਘੇਰਿਆ। ਨਵਜੋਤ ਸਿੰਘ ਸਿੱਧੂ ਇੱਕ ਧਾਰਮਿਕ ਸਮਾਗਮ ਦੌਰਾਨ ਬੋਲ ਰਹੇ ਸਨ ।

ਵੀਡੀਓ- ANI

ਐਡਿਟ- ਸਦਫ਼ ਖਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)