ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚਰਨਜੀਤ ਚੰਨੀ ਸਣੇ ਮਿਲੇ ਹਰੀਸ਼ ਰਾਵਤ ਨੂੰ
ਪ੍ਰਕਾਸ਼ਿਤ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੀਪੀਸੀ ਮੁਖੀ ਨਵਜੋਤ ਸਿੰਘ ਸਿੱਧੂ ਇਕੱਠੇ ਦੇਹਰਾਦੂਨ ਪਹੁੰਚੇ ਹਨ।
ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਤੇ ਪੰਜਾਬ ਮਾਮਲਿਆ ਦੇ ਇੰਚਾਰਜ ਹਰੀਸ਼ ਚੌਧਰੀ ਸਣੇ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ।
ਨਵਜੋਤ ਸਿੱਧੂ ਕਹਿ ਰਹੇ ਹਨ ਕਿ ਉਹ ਸਭ ਕੇਦਾਰਨਾਥ ਜਾ ਰਹੇ ਹਨ।
ਵੀਡੀਓ- ਏਐੱਨਆਈ, ਐਡਿਟ- ਰਾਜਨ ਪਪਨੇਜਾ