ਪ੍ਰਧਾਨ ਮੰਤਰੀ ਮੋਦੀ ਨੇ ਜੰਮੂ 'ਚ ਜਵਾਨਾਂ ਨਾਲ ਮਨਾਈ ਦੀਵਾਲੀ, ਸੁਣੋ ਕੀ ਕੁਝ ਖਾਸ ਕਿਹਾ

ਪ੍ਰਕਾਸ਼ਿਤ

ਪ੍ਰਧਾਨ ਮੰਤਰੀ ਮੋਦੀ ਦਿਵਾਲੀ ਦੇ ਖ਼ਾਸ ਮੌਕੇ ਜਵਾਨਾਂ ਵਿਚਕਾਰ ਪਹੁੰਚੇ। ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਵਿਖੇ ਉਨ੍ਹਾਂ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਦਿਵਾਲੀ ਦੀ ਵਧਾਈ ਦਿੱਤੀ।

ਇਸ ਦੌਰਾਨ ਉਨ੍ਹਾਂ ਮਾਰੇ ਗਏ ਜਵਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ।

(ਵੀਡੀਓ - ANI, ਐਡਿਟ - ਅਸਮਾ ਹਾਫਿਜ਼)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)