ਅਕਾਲੀ ਦਲ ਤੇ ਸੰਘ ਖ਼ਿਲਾਫ਼ ਕੀ ਕੁਝ ਬੋਲ ਗਏ ਸੀਐੱਮ ਚੰਨੀ

ਪ੍ਰਕਾਸ਼ਿਤ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਜਾਰੀ। ਬੀਐੱਸਐੱਫ ਦਾ ਦਾਇਰਾ ਵਧਾਉਣ ਖ਼ਿਲਾਫ਼ ਮਤਾ ਕੀਤਾ ਗਿਆ ਪਾਸ। ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਅਕਾਲੀ ਦਲ ਤੇ ਆਪ ਨੇ ਕੀਤਾ ਜ਼ੋਰਦਾਰ ਹੰਗਾਮਾ।

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕਈ ਮਸਲਿਆਂ ਨੂੰ ਲੈ ਕੇ ਅਕਾਲੀ ਦਲ 'ਤੇ ਵ੍ਹਰੇ ਚੰਨੀ, ਭਾਜਪਾ ਤੇ ਆਰਐੱਸਐੱਸ ਨੂੰ ਦੱਸਿਆ ਪੰਜਾਬ ਦਾ ਦੁਸ਼ਮਣ ਤੇ ਅਕਾਲੀ ਦਲ ਨੂੰ ਕਿਹਾ ਪੰਜਾਬ ਦਾ ਗੱਦਾਰ।

ਵੀਡੀਓ ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)