ਹਵੇਲੀ, ਜੋ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਸਥਾਨ ਕਹੀ ਜਾਂਦੀ ਹੈ

ਪ੍ਰਕਾਸ਼ਿਤ

ਮਹਾਰਾਜਾ ਰਣਜੀਤ ਸਿੰਘ ਨੇ ਲਾਹੌਰ ਤੋਂ ਪੰਜਾਬ 'ਤੇ ਰਾਜ ਕੀਤਾ। ਪਰ ਉਨ੍ਹਾਂ ਦੀ ਜ਼ਿੰਦਗੀ ਦੇ ਕਈ ਸਾਲ ਗੁਜਰਾਂਵਾਲਾ ਵਿੱਚ ਬੀਤੇ।

ਕਈ ਇਤਿਹਾਸਕਾਰ ਮੰਨਦੇ ਹਨ ਕਿ ਇਸੇ ਥਾਂ 'ਤੇ ਰਣਜੀਤ ਸਿੰਘ ਦਾ ਜਨਮ ਹੋਇਆ। ਇਹ ਥਾਂ ਲਾਹੌਰ ਤੋਂ ਇੱਕ ਘੰਟੇ ਦੀ ਦੂਰੀ 'ਤੇ ਹੈ। ਗੁਜਰਾਂਵਾਲਾ 'ਚ ਉਹ ਹਵੇਲੀ ਹੈ ਜਿੱਥੇ ਕਿਹਾ ਜਾਂਦਾ ਹੈ ਕਿ ਰਣਜੀਤ ਸਿੰਘ ਇੱਥੇ ਪੈਦਾ ਹੋਏ ਅਤੇ ਵੱਡੇ ਹੋਏ।

(ਰਿਪੋਰਟ- ਅਲੀ ਕਾਜ਼ਮੀ, ਲਾਹੌਰ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)