ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਤੋਂ ਪਾਕਿਸਤਾਨ ਪਹੁੰਚਿਆ ਜਥਾ ਕੀ ਕੁਝ ਕਹਿ ਰਿਹਾ

ਪ੍ਰਕਾਸ਼ਿਤ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਗਿਆ ਜੱਥਾ ਪਾਕਿਸਤਾਨ ਪਹੁੰਚ ਗਿਆ ਹੈ।

ਸੰਗਤਾਂ ’ਚ ਪ੍ਰਕਾਸ਼ ਪੁਰਬ ਨੂੰ ਲੈ ਕੇ ਕਾਫੀ ਖੁਸ਼ੀ ਹੈ ਅਤੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਵੀ ਉਤਸੁਕ ਹਨ।

ਵੀਡੀਓ - ਰਵਿੰਦਰ ਸਿੰਘ ਰੌਬਿਨ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)