ਕਿਸਾਨ ਅੰਦੋਲਨ: ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ 'ਤੇ ਬਾਦਲ ਸਮੇਤ ਕੌਣ ਕੀ ਬੋਲਿਆ
ਪ੍ਰਕਾਸ਼ਿਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਇਸ ਬਾਬਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਦਾ ਪ੍ਰਤੀਕਰਮ ਆ ਰਿਹਾ ਹੈ।
ਕਾਂਗਰਸ ਲੀਡਰ ਪੀਐੱਮ ਮੋਦੀ ਦੇ ਫੈਸਲੇ ਦਾ ਸਵਾਗਤ ਵੀ ਕਰ ਰਹੇ ਹਨ ਪਰ ਕਈ ਸਵਾਲ ਵੀ ਖੜੇ ਕਰ ਰਹੇ ਹਨ।
ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਮੋਦੀ ਸਰਕਾਰ ’ਤੇ ਸਵਾਲ ਚੁੱਕ ਰਹੇ ਹਨ।
ਰਿਪੋਰਟ- ਗੁਰਪ੍ਰੀਤ ਚਾਵਲਾ, ਏਐਨਆਈ
ਐਡਿਟ - ਸਦਫ਼ ਖ਼ਾਨ