ਖੇਤੀ ਕਾਨੂੰਨ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਜਸ਼ਨ ਮਨਾਉਂਦੇ ਕਿਸਾਨ

ਵੀਡੀਓ ਕੈਪਸ਼ਨ, ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਜਸ਼ਨ ਮਨਾਉਂਦੇ ਕਿਸਾਨ
ਪ੍ਰਕਾਸ਼ਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ।

ਇਸ ਐਲਾਨ ਤੋਂ ਬਾਅਦ ਸਿਆਸੀ ਗਲਿਆਰਿਆਂ ’ਚ ਤਾਂ ਹਲਚਲ ਹੈ ਪਰ ਕਿਸਾਨ ਜਸ਼ਨ ਮਨਾ ਰਹੇ ਹਨ। ਇੱਕ ਪਾਸੇ ਕਿਸਾਨ ਭੰਗੜਾ ਪਾ ਰਹੇ ਹਨ ਅਤੇ ਦੂਜੇ ਪਾਸੇ ਮਿਠਾਈਆਂ ਵੰਡੀਆਂ ਜਾ ਰਹੀਆਂ ਹਨ।

ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਦਾ ਹਿੱਸਾ ਰਹੇ ਕਿਸਾਨਾਂ ਦੀ ਖੁਸ਼ੀ ਉਨ੍ਹਾਂ ਦੇ ਚਹਿਰਿਆਂ ’ਤੇ ਸਾਫ਼ ਨਜ਼ਰ ਆ ਰਹੀ ਹੈ।

ਰਿਪੋਰਟ - ਟੀਮ ਬੀਬੀਸੀ, ਏਐਨਆਈ

ਐਡਿਟ - ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)