ਖੇਤੀ ਕਾਨੂੰਨ ਵਾਪਸ ਲੈਣਾ ਮੋਦੀ ਸਰਕਾਰ ਲਈ ਕਿੰਨਾ ਵੱਡਾ ਧੱਕਾ ਹੈ

ਪ੍ਰਕਾਸ਼ਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ।ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਪਿਛਲੇ ਇੱਕ ਸਾਲ ਤੋਂ ਅੰਦੋਲਨ ਕਰ ਰਹੇ ਸਨ।

ਪ੍ਰਧਾਨ ਮੰਤਰੀ ਦੇ ਇਸ ਫ਼ੈਸਲੇ ਦਾ ਕਿਹੋ-ਜਿਹਾ ਅਸਰ ਹੋਵੇਗਾ ਅਤੇ ਸਰਕਾਰ ਦੇ ਅਕਸ ਉੱਪਰ ਇਸ ਫ਼ੈਸਲੇ ਦਾ ਕੀ ਅਸਰ ਹੋਵੇਗਾ।

ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਜਾਨਣ ਲਈ ਅਰਥਸ਼ਾਸਤਰੀ ਅਤੇ ਲੇਖਕ ਗੁਰਚਰਨ ਦਾਸ ਨਾਲ ਬੀਬੀਸੀ ਪੱਤਰਕਾਰ ਜ਼ੁਬੈਰ ਅਹਿਮਦ ਨੇ ਗੱਲਬਾਤ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)