'ਇਸ ਜਿੱਤ ਦਾ ਪੂਰਾ ਸਿਹਰਾ ਕਿਸਾਨਾਂ ਦੇ ਸੱਤਿਆਗ੍ਰਹਿ ਦੇ ਸਿਰ ਹੀ ਜਾਂਦਾ ਹੈ'
ਪ੍ਰਕਾਸ਼ਿਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਪਿਛਲੇ ਇੱਕ ਸਾਲ ਤੋਂ ਅੰਦੋਲਨ ਕਰ ਰਹੇ ਸਨ।
ਪ੍ਰਧਾਨ ਮੰਤਰੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਮਗਰੋਂ ਸਿੱਧੂ, ਹਰਸਿਮਰਤ ਤੇ ਕੈਪਟਨ ਸਮੇਤ ਪੰਜਾਬ ਦੇ ਸਿਆਸਤਦਾਨ ਕੀ ਕਹਿ ਰਹੇ ਹਨ।
ਰਿਪੋਰਟ- ਸਤ ਸਿੰਘ, ਸੁਰਿੰਦਰ ਮਾਨ, ਗੁਰਪ੍ਰੀਤ ਚਾਵਲਾ, ਰਵਿੰਦਰ ਸਿੰਘ ਰੌਬਿਨ, ਪਾਲ ਸਿੰਘ ਨੌਲੀ, ਐਡਿਟ- ਅਸਮਾ ਹਾਫ਼ਿਜ਼