ਕਿਸਾਨ ਅੰਦੋਲਨ: ਪੀਐੱਮ ਮੋਦੀ ਦੇ ਯੂ-ਟਰਨ ਦਾ ਪੰਜਾਬ ਦੀ ਸਿਆਸਤ ’ਤੇ ਅਸਰ

ਵੀਡੀਓ ਕੈਪਸ਼ਨ, ਕਿਸਾਨ ਅੰਦੋਲਨ: ਪੀਐੱਮ ਮੋਦੀ ਦੇ ਯੂ-ਟਰਨ ਦਾ ਪੰਜਾਬ ਦੀ ਸਿਆਸਤ ’ਤੇ ਅਸਰ
ਪ੍ਰਕਾਸ਼ਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਵਿਖੇ ਸਿਆਸੀ ਵਿਸ਼ਲੇਸ਼ਕ ਡਾ. ਪ੍ਰਮੋਦ ਨਾਲ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਗੱਲ ਕੀਤੀ।

ਸ਼ੂਟ - ਮਯੰਕ ਮੋਂਗੀਆ

ਐਡਿਟ - ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)