ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ਮਗਰੋਂ ਕਿਸਾਨਾਂ ਨੇ ਕੀ ਬਣਾਈ ਯੋਜਨਾ
ਪ੍ਰਕਾਸ਼ਿਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ। ਇਸ ਮਗਰੋਂ ਸਿੰਘੂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਬੈਠਕ ਕੀਤੀ।
ਸੰਯੁਕਤ ਕਿਸਾਨ ਮੋਰਚਾ ਨੇ ਹਾਲੇ ਵੀ ਕਿਸਾਨ ਅੰਦੋਲਨ ਜਾਰੀ ਰੱਖਣ ਦੀ ਗੱਲ ਕਹੀ ਹੈ।
ਐਡਿਟ- ਅਸਮਾ ਹਾਫਿਜ਼