ਅਰਵਿੰਦ ਕੇਜਰੀਵਾਲ ਦੇ ਪੰਜਾਬ ਦੇ ਟੀਚਰਾਂ ਲਈ ਸੱਤਾ 'ਚ ਆਉਣ ਮਗਰੋਂ 8 ਵਾਅਦੇ

ਵੀਡੀਓ ਕੈਪਸ਼ਨ, ਅਰਵਿੰਦ ਕੇਜਰੀਵਾਲ ਦੇ ਪੰਜਾਬ ਦੇ ਟੀਚਰਾਂ ਲਈ ਸੱਤਾ 'ਚ ਆਉਣ ਮਗਰੋਂ 8 ਵਾਅਦੇ
ਪ੍ਰਕਾਸ਼ਿਤ

ਅੰਮ੍ਰਿਤਸਰ ਪਹੁੰਚੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟੀਚਰਾਂ ਲਈ ਚੋਣ ਵਾਅਦੇ ਕੀਤੇ ਹਨ। ਕੇਜਰੀਵਾਲ ਨੇ ਆਉਂਦੀਆਂ ਵਿਧਾਨਸਭਾ ਚੋਣਾਂ ਨੂੰ ਦੇਖਦਿਆਂ ਟੀਚਰਾਂ ਲਈ 8 ਵਾਅਦੇ ਕੀਤੇ ਹਨ।

ਵੀਡੀਓ- ਰਵਿੰਦਰ ਸਿੰਘ ਰੌਬਿਨ

ਐਡਿਟ- ਅਸਮਾ ਹਾਫ਼ਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)