ਜਲੰਧਰ ਵਿੱਚ ਲਾਠੀਚਾਰਜ ਦੌਰਾਨ ਬੇਹੋਸ਼ ਹੋਏ ਕੁਝ ਟੀਚਰ

ਪ੍ਰਕਾਸ਼ਿਤ

ਜਲੰਧਰ ਵਿੱਚ ਸਿੱਖਿਆ ਮੰਤਰੀ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ 'ਤੇ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ। ਇਸ ਦੌਰਾਨ ਕੁਝ ਅਧਿਆਪਕ ਬੇਹੋਸ਼ ਵੀ ਹੋ ਗਿਆ ਜਿਨ੍ਹਾਂ ਨੂੰ ਇਲਾਜ ਲਈ ਲਿਜਾਇਆ ਗਿਆ।

ਮੈਰੀਟੋਰੀਅਸ ਸਕੂਲ ਅਧਿਆਪਕ ਯੂਨੀਅਨ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਲਾਠੀਚਾਰਜ ਤੋਂ ਪਹਿਲਾਂ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਧੱਕਾਮੁੱਕੀ ਵੀ ਹੋਈ ਸੀ।

ਰਿਪੋਰਟ- ਪ੍ਰਦੀਪ ਪੰਡਿਤ

ਐਡਿਟ- ਅਸਮਾ ਹਾਫ਼ਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)