ਲੋਕ ਸਭਾ ਵਿੱਚ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ ਕਰਨ ਦੌਰਾਨ ਕੀ ਕੀ ਹੋਇਆ
ਪ੍ਰਕਾਸ਼ਿਤ
ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਲਈ ਬਿੱਲ ਲੋਕ ਸਭਾ ਵਿੱਚ ਪੇਸ਼ ਕੀਤਾ। ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਗਿਆ ਅਤੇ ਬਿੱਲ ਉੱਤੇ ਚਰਚਾ ਦੀ ਮੰਗ ਕੀਤੀ ਗਈ। ਪਰ ਬਿੱਲ ਬਿਨਾਂ ਚਰਚਾ ਦੇ ਹੀ ਲੋਕ ਸਭਾ ਵਿੱਚ ਪਾਸ ਕਰ ਦਿੱਤਾ ਗਿਆ।
ਵੀਡੀਓ- ਸੰਸਦ ਟੀਵੀ
ਐਡਿਟ- ਰਾਜਨ ਪਪਨੇਜਾ