ਕਿਸਾਨਾਂ ਦਾ ਅੰਦੋਲਨ ਹੁਣ ਖ਼ਤਮ ਹੋ ਗਿਆ ਹੈ- ਕੈਪਟਨ ਅਮਰਿੰਦਰ ਸਿੰਘ

ਵੀਡੀਓ ਕੈਪਸ਼ਨ, ਕਿਸਾਨਾਂ ਦਾ ਅੰਦੋਲਨ ਹੁਣ ਖ਼ਤਮ ਹੋ ਗਿਆ ਹੈ- ਕੈਪਟਨ ਅਮਰਿੰਦਰ ਸਿੰਘ
ਪ੍ਰਕਾਸ਼ਿਤ

ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਸੰਸਦ ਵਿੱਚ ਪਾਸ। ਕਿਸਾਨਾਂ ਵੱਲੋਂ ਸਿੰਘੂ ਬਾਰਡਰ ’ਤੇ ਮਨਾਈ ਗਈ ਖੁਸ਼ੀ। ਵਿਰੋਧੀ ਧਿਰਾਂ ਨੇ ਬਿਨਾਂ ਚਰਚਾ ਕਾਨੂੰਨ ਰੱਦ ਕਰਨ ’ਤੇ ਸਰਕਾਰ ਨੂੰ ਘੇਰਿਆ।

ਵੀਡੀਓ- ANI

ਐਡਿਟ- ਅਸਮਾ ਹਾਫਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)