‘ਕੇਂਦਰ ਸਰਕਾਰ ਜੇ ਐੱਮਐੱਸਪੀ ਨਹੀਂ ਦਿੰਦੀ ਤਾਂ ਪੰਜਾਬ ਸਰਕਾਰ ਆਪਣੇ ਕਿਸਾਨਾਂ ਨੂੰ MSP ਦੇਵੇਗੀ’

ਪ੍ਰਕਾਸ਼ਿਤ

ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨੇ ਸੂਬਾ ਸਰਕਾਰ ਵੱਲੋਂ ਫਸਲਾਂ 'ਤੇ ਐੱਐੱਸਪੀ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਅਹਿਜਾ ਨਹੀਂ ਕਰਦੀ ਤਾਂ ਪੰਜਾਬ ਵੱਲੋਂ ਐੱਮਐੱਸਪੀ ਦੇਵੇਗਾ। ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਐੱਮਐਸਪੀ 'ਤੇ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਹਾਲੇ ਵੀ ਬੈਠੇ ਹਨ। ਕੇਂਦਰ ਸਰਕਾਰ ਤਿੰਨੋ ਖੇਤੀ ਕਾਨੂੰਨ ਰੱਦ ਕਰ ਚੁੱਕੀ ਹੈ

ਰਿਪੋਰਟ- ਪਾਲ ਸਿੰਘ ਨੌਲੀ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)