CDS ਬਿਪਿਨ ਰਾਵਤ ਦਾ ਹੈਲੀਕਾਪਟਰ ਹਾਦਸਾਗ੍ਰਸਤ, ਲੱਗੀ ਅੱਗ

ਵੀਡੀਓ ਕੈਪਸ਼ਨ, CDS ਬਿਪਿਨ ਰਾਵਤ ਦਾ ਹੈਲੀਕਾਪਟਰ ਕ੍ਰੈਸ਼, ਲੱਗੀ ਅੱਗ
ਪ੍ਰਕਾਸ਼ਿਤ

ਫੌਜ ਦਾ ਹੈਲੀਕਾਪਟਰ ਤਾਮਿਲਨਾਡੂ ਦੇ ਕੁੰਨੂਰ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਹੈਲੀਕਾਪਟਰ ਵਿੱਚ ਚੀਫ ਆਫ ਡਿਫੈਂਸ ਸਟਾਫ਼ (ਸੀਡੀਐੱਸ) ਬਿਪਿਨ ਰਾਵਤ ਵੀ ਸਵਾਰ ਸਨ।

ਰਿਪੋਰਟਾਂ ਮੁਤਾਬਕ ਇਸ ਵਿੱਚ ਫੌਜ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇੰਡੀਅਨ ਏਅਰ ਫੋਰਸ ਮੁਤਾਬਕ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਬਿਠਾ ਦਿੱਤੀ ਗਈ ਹੈ।

ਵੀਡੀਓ- ANI, ਐਡਿਟ- ਅਸਮਾ ਹਾਫਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)