ਕਿਸਾਨੀ ਅੰਦੋਲਨ : ਕਿਸਾਨਾਂ ਤੇ ਸਰਕਾਰ ਵਿਚਾਲੇ ਕੀ ਹੋਈ ਸਹਿਮਤੀ
ਪ੍ਰਕਾਸ਼ਿਤ
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਦਾ ਨਵਾਂ ਪ੍ਰਸਤਾਵ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਹੈ। ਮੋਰਚੇ ਦੇ ਕਈ ਆਗੂਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜ ਮੈਂਬਰੀ ਕਮੇਟੀ ਨੇ ਜਿਸ ਖਰੜੇ ਉੱਤੇ ਸਹੀ ਪਾਇਆ, ਉਸ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਪ੍ਰਵਾਨ ਕਰ ਲਿਆ ਹੈ।
ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਦੀਪਸਿੰਘ ਵਾਲਾ ਨੇ ਕਿ ਕਿਵੇਂ ਇਹ ਉਨ੍ਹਾਂ ਲਈ ਇਤਿਹਾਸਕ ਜਿੱਤ ਹੋ ਨਿਬੜੀ ਹੈ।
ਰਿਪੋਰਟ-ਦਿਲਨਵਾਜ਼ ਪਾਸ਼ਾ , ਐਡਿਟ-ਸਦਫ਼ ਖ਼ਾਨ