ਚਰਨਜੀਤ ਚੰਨੀ ਦਾ ਵਿਰੋਧ ਕਰਨ ਆਏ ETT-TET ਪਾਸ ਅਧਿਆਪਕਾਂ ’ਤੇ ਚੱਲੀਆਂ ਡਾਂਗਾਂ

ਪ੍ਰਕਾਸ਼ਿਤ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰੈਲੀ ਦੌਰਾਨ ETT ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕੀਤਾ ਗਿਆ।

ਪ੍ਰਦਰਸ਼ਨਾਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਕੁਝ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲਿਆ ਚਰਨਜੀਤ ਸਿੰਘ ਚੰਨੀ ਦੀਆਂ ਰੈਲੀਆਂ ’ਚ ਪਹਿਲਾਂ ਵੀ ਅਜਿਹੇ ਪ੍ਰਦਰਸ਼ਨ ਹੋਏ ਹਨ।

ਰਿਪੋਰਟ - ਸੁਰਿੰਦਰ ਮਾਨ, ਐਡਿਟ - ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)