You’re viewing a text-only version of this website that uses less data. View the main version of the website including all images and videos.
ਪੰਜਾਬ ’ਚ ਟੋਲ ਪਲਾਜ਼ਿਆਂ ਤੋਂ ਕਿਸਾਨ ਕਿਉਂ ਨਹੀਂ ਚੁੱਕ ਰਹੇ ਧਰਨਾ
ਪ੍ਰਕਾਸ਼ਿਤ
ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਤੋਂ ਬਾਅਦ 15 ਦਸੰਬਰ ਨੂੰ ਪੰਜਾਬ-ਹਰਿਆਣਾ ’ਚ ਟੋਲ ਪਲਾਜ਼ਿਆਂ ਤੋਂ ਵੀ ਧਰਨੇ ਚੁੱਕਣ ਦਾ ਐਲਾਨ ਕੀਤਾ ਗਿਆ ਸੀ।
ਜਿਸ ਦੇ ਤਹਿਤ ਹਰਿਆਣਾ ਵਿੱਚ ਤਾਂ ਟੋਲ ਪਲਾਜ਼ਾ ਸ਼ੁਰੂ ਹੋ ਗਏ ਹਨ ਪਰ ਪੰਜਾਬ ਵਿੱਚ ਅਜਿਹਾ ਨਹੀਂ ਹੋ ਸਕਿਆ।
ਪੰਜਾਬ ਵਿੱਚ ਫਿਲਹਾਲ ਟੋਲ ਪਲਾਜ਼ਿਆਂ ’ਤੇ ਕਿਸਾਨਾਂ ਦੇ ਧਰਨੇ ਜਾਰੀ ਰਹਿਣਗੇ।
ਕਿਸਾਨ ਜਥੇਬੰਦੀਆਂ ਦਾ ਇਲਜ਼ਾਮ ਹੈ ਕਿ ਸਰਕਾਰ ਨੇ ਟੋਲ ਪਲਾਜ਼ਾ ਦੀਆਂ ਦਰਾਂ ਦੁਗਣੀਆਂ ਕਰ ਦਿੱਤੀਆਂ ਹਨ
ਮੰਗ ਹੈ ਕਿ ਪੁਰਾਣੀਆਂ ਦਰਾਂ ਹੀ ਲਾਗੂ ਕੀਤੀਆਂ ਜਾਣ।
ਬੀਬੀਸੀ ਲਈ ਪ੍ਰਭੂ ਦਿਆਲ, ਸੁਖਚਰਨਪ੍ਰੀਤ ਅਤੇ ਸੁਰਿੰਦਰ ਮਾਨ ਦੀ ਰਿਪੋਰਟ
ਐਡਿਟ- ਸਦਫ਼ ਖ਼ਾਨ