ਅਫਗਾਨਿਸਤਾਨ 'ਚ ਬੱਚਿਆਂ ਦਾ ਢਿੱਡ ਭਰਨ ਤੇ ਉਨ੍ਹਾਂ ਦਾ ਇਲਾਜ ਕਰਵਾਉਣ ਲਈ ਖ਼ੁਦ ਨਾਲ ਹੀ ਜੰਗ ਲੜਦੇ ਪਰਿਵਾਰ
ਪ੍ਰਕਾਸ਼ਿਤ
ਮਾਵਾਂ ਆਪਣੇ ਕੁਪੋਸ਼ਿਤ ਬੱਚਿਆਂ ਲਈ ਪੌਸ਼ਟਿਕ ਖਾਣੇ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀਆਂ ਹਨ।
ਲੱਖਾਂ ਬੱਚਿਆਂ ਦੀ ਜ਼ਿੰਦਗੀ 'ਤੇ ਭੁੱਖਮਰੀ ਦਾ ਖਤਰਾ ਮੰਡਰਾ ਰਿਹਾ ਹੈ। ਤਾਲਿਬਾਨ ਦੇ ਆਉਣ ਤੋਂ ਬਾਅਦ, ਅੰਤਰਰਾਸ਼ਟਰੀ ਮਦਦ ਆਉਣੀ ਬੰਦ ਹੋ ਗਈ ਹੈ।
ਅਫ਼ਗਾਨਿਸਤਾਨ ਦੀ ਅਰਥ-ਵਿਵਸਥਾ ਡਿੱਗਦੀ ਜਾ ਰਹੀ ਹੈ, ਬੇਰੁਜ਼ਗਾਰੀ ਅਤੇ ਖਾਣੇ ਦੀਆਂ ਵਧਦੀਆਂ ਕੀਮਤਾਂ ਕਾਰਨ ਦੇਸ਼ ਵਿੱਚ ਬਹੁਤ ਸਾਰੇ ਪਰਿਵਾਰ ਆਪਣਾ ਢਿੱਡ ਭਰਨ ਲਈ ਸੰਘਰਸ਼ ਕਰ ਰਹੇ ਹਨ।