ਗੁਰਨਾਮ ਸਿੰਘ ਚਢੂਨੀ ਨੇ ਬਣਾਈ ਸਿਆਸੀ ਪਾਰਟੀ, ਪੰਜਾਬ ਵਿੱਚ ਚੋਣਾਂ ਲੜਨ ਦਾ ਕੀਤਾ ਐਲਾਨ
ਪ੍ਰਕਾਸ਼ਿਤ
ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ‘ਸੰਯੁਕਤ ਸੰਘਰਸ਼ ਪਾਰਟੀ’ ਨਾਮ ਦੀ ਸਿਆਸੀ ਪਾਰਟੀ ਬਣਾਈ ਹੈ ਅਤੇ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਅਤੇ ਖੇਤੀਬਾੜੀ ਸੈਕਟਰ ਵਿੱਚ ਕੰਮ ਕਰਵਾਉਣ ਬਾਰੇ ਕਈ ਕੁਝ ਦੱਸਿਆ।
ਵੀਡੀਓ- ANI
ਐਡਿਟ- ਅਸਮਾ ਹਾਫਿਜ਼