ਬਿਕਰਮ ਮਜੀਠੀਆ ਖਿਲਾਫ਼ ਦਰਜ ਹੋਈ ਐਫ਼ਆਈਆਰ ਵਿੱਚ ਕੀ ਹੈ

ਵੀਡੀਓ ਕੈਪਸ਼ਨ, ਬਿਕਰਮ ਮਜੀਠੀਆ
ਪ੍ਰਕਾਸ਼ਿਤ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸਾ ਕਾਰੋਬਾਰ ਦੇ ਮਾਮਲੇ ’ਚ ਮੁਹਾਲੀ ਵਿੱਚ ਐੱਫਆਈਆਰ ਦਰਜ ਹੋਈ ਹੈ।

ਇਹ ਐੱਫ਼ਆਈਆਰ NDPS ਦੀ ਧਾਰਾ 25, 27 A ਤੇ 29 ਦੇ ਤਹਿਤ ਦਰਜ ਕੀਤੀ ਗਈ ਹੈ ਤੇ ਇਹ ਵੀ ਸੰਭਵ ਹੈ ਕਿ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

ਇਹ FIR ਮੋਹਾਲੀ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਦਰਜ ਕੀਤੀ ਗਈ ਹੈ। ਇਸ ਵਿੱਚ ਕੀ ਹੈ ਦੱਸ ਰਹੇ ਹਨ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ, ਐਡਿਟ ਸਦਫ਼ ਖਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)