ਬੇਰੁਜ਼ਗਾਰ ਟੀਚਰਾਂ ਵੱਲੋਂ ਵਿਰੋਧ: ਸੀਐੱਮ ਦੀ ਰੈਲੀ ਵਿੱਚੋਂ ਧੱਕੇ ਦੇ ਕੇ ਕੱਢੀ ਗਈ ਬੇਰੁਜ਼ਗਾਰ ਨੂੰ ਮਿਲੋ

ਪ੍ਰਕਾਸ਼ਿਤ

ਕੁਝ ਦਿਨ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸੰਗਰੂਰ ਰੈਲੀ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਸੀ।

ਇਨ੍ਹਾਂ ਅਧਿਆਪਕਾਂ ਨੂੰ ਮੁੱਖ ਮੰਤਰੀ ਦੇ ਸਮਾਗਮ ਵਿੱਚੋਂ ਪੁਲਿਸ ਨੇ ਜ਼ਬਰਦਸਤੀ ਬਾਹਰ ਕੱਢ ਕੇ ਹਿਰਾਸਤ ਵਿੱਚ ਲੈ ਲਿਆ ਸੀ।

ਇਹ ਬੀਐੱਡ-ਟੈਟ ਪਾਸ ਅਧਿਆਪਕ ਲੰਮੇ ਸਮੇ ਤੋਂ ਨੌਕਰੀ ਦੀ ਮੰਗ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਵਿੱਚੋਂ ਇੱਕ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੱਲੜਾਂ ਦੀ ਮਨਵੀਰ ਵੀ ਸੀ।

ਰਿਪੋਰਟ- ਸੁਖਚਰਨ ਪ੍ਰੀਤ, ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)