You’re viewing a text-only version of this website that uses less data. View the main version of the website including all images and videos.
ਮਿਸ ਯੂਨੀਵਰਸ ਹਰਨਾਜ਼ ਸੰਧੂ - ਜਿੱਥੇ ਵੀ ਜਾਵਾਂਗੀ ਪੰਜਾਬੀ ਛੋਹ ਛੱਡ ਕੇ ਆਵਾਂਗੀ
ਪ੍ਰਕਾਸ਼ਿਤ
ਭਾਰਤ ਦੀ ਝੋਲੀ ਮਿਸ ਯੂਨੀਵਰਸ ਦਾ ਇਹ ਖ਼ਿਤਾਬ 21 ਸਾਲ ਬਾਅਦ ਪਿਆ ਹੈ। ਇਸ ਤੋਂ ਪਹਿਲਾਂ ਇਹ ਖ਼ਿਤਾਬ ਲਾਰਾ ਦੱਤਾ ਨੇ 2000 ਵਿੱਚ ਆਪਣੇ ਨਾਮ ਕੀਤਾ ਸੀ।
ਦੱਸ ਦਈਏ ਕਿ ਹਰਨਾਜ਼ ਤੋਂ ਪਹਿਲਾਂ ਦੋ ਭਾਰਤੀ ਕੁੜੀਆਂ ਨੇ ਇਹ ਖਿਤਾਬ ਆਪਣੇ ਨਾਮ ਕੀਤਾ ਸੀ। ਸੁਸ਼ਮਿਤਾ ਸੇਨ ਨੇ 1994 ਵਿੱਚ ਅਤੇ ਲਾਰਾ ਦੱਤਾ ਨੇ ਸਾਲ 2000 ਵਿੱਚ ਇਹ ਖਿਤਾਬ ਜਿੱਤਿਆ ਸੀ।
21 ਸਾਲ ਦੀ ਹਰਨਾਜ਼ ਸੰਧੂ ਨੇ ਪਰਾਗਵੇ ਦੀ ਨਾਦੀਆ ਫਰੇਰਾ ਅਤੇ ਦੱਖਣੀ ਅਫ਼ਰੀਕਾ ਦੀ ਲਲੇਲਾ ਮਸਵਾਨੇ ਨੂੰ ਮਾਤ ਦਿੰਦਿਆਂ ਇਸ ਖਿਤਾਬ ਨੂੰ ਆਪਣੇ ਨਾਮ ਕੀਤਾ ਹੈ।
ਰਿਪੋਰਟ- ਮਧੂਪਾਲ