ਰਾਜੇਵਾਲ ਦੀ ਅਗਵਾਈ ’ਚ 22 ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦਾ ਐਲਾਨ

ਵੀਡੀਓ ਕੈਪਸ਼ਨ, ਰਾਜੇਵਾਲ ਦੀ ਅਗਵਾਈ ’ਚ ਚੋਣਾਂ ਲੜਨ ਦਾ ਐਲਾਨ, ਪਰ ਵਜ੍ਹਾ ਕੀ
ਪ੍ਰਕਾਸ਼ਿਤ

ਸੰਯੁਕਤ ਕਿਸਾਨ ਮੋਰਚਾ ’ਚ ਪੰਜਾਬ ਦੀਆਂ 32 ਜਥੇਬੰਦੀਆਂ ਵਿੱਚੋਂ 22 ਜਥੇਬੰਦੀਆਂ ਨੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ।

ਇਨ੍ਹਾਂ 22 ਜਥੇਬੰਦੀਆਂ ਨੇ ‘ਸੰਯੁਕਤ ਸਮਾਜ ਮੋਰਚਾ’ ਦੇ ਬੈਨਰ ਹੇਠਾਂ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜਨ ਦਾ ਫ਼ੈਸਲਾ ਲਿਆ ਹੈ।

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਇਹ ਚੋਣਾਂ ਲੜੀਆਂ ਜਾਣਗੀਆਂ।

(ਵੀਡੀਓ - ANI)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)