ਮੌੜ ਮੰਡੀ ਧਮਾਕਾ: ਜਸਕਰਨ ਕਦੇ ਅੱਧਸੜੇ ਹੱਥਾਂ-ਪੈਰਾਂ ਨੂੰ ਵੇਖਦੇ ਹਨ ਤੇ ਕਦੇ ਉਨ੍ਹਾਂ ਘਟਨਾਵਾਂ ਨੂੰ ਯਾਦ ਕਰਦੇ ਹਨ

ਪ੍ਰਕਾਸ਼ਿਤ

31 ਜਨਵਰੀ 2017 ਨੂੰ ਬਠਿੰਡਾ ਦੇ ਮੌੜ ਵਿਖੇ ਹੋਏ ਬੰਬ ਧਮਾਕਾ ਹੋਇਆ ਸੀ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਤਿੰਨ ਦਿਨ ਪਹਿਲਾਂ ਉਸ ਸਮੇਂ ਮੌੜ ਤੋਂ ਕਾਂਗਰਸੀ ਉਮੀਦਵਾਰ ਹਰਮਿੰਦਰ ਜੱਸੀ ਦੀ ਚੋਣ ਪ੍ਰਚਾਰ ਪ੍ਰੋਗਰਾਮ ਤੋਂ ਬਾਅਦ ਹੋਏ ਧਮਾਕੇ ਵਿਚ ਸੱਤ ਲੋਕਾਂ ਦੀ ਜਾਨ ਚਲੀ ਗਈ ਸੀ।

ਵੀਹ ਤੋਂ ਵੱਧ ਲੋਕ ਜ਼ਖ਼ਮੀ ਵੀ ਹੋਏ ਸਨ। ਮ੍ਰਿਤਕਾਂ ਵਿੱਚ ਪੰਜ ਬੱਚੇ ਸਨ।

ਰਿਪੋਰਟ- ਅਰਸ਼ਦੀਪ ਕੌਰ, ਐਡਿਟ-ਅਸਮਾ ਹਾਫਿਸ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)