ਛੋਟੇ ਸਾਹਿਬਜ਼ਾਦਿਆਂ ਨਾਲ ਜੁੜੀਆਂ ਇਤਿਹਾਸਿਕ ਥਾਵਾਂ

ਵੀਡੀਓ ਕੈਪਸ਼ਨ, ਛੋਟੇ ਸਾਹਿਬਜ਼ਾਦਿਆਂ ਨਾਲ ਜੁੜੀਆਂ ਇਤਿਹਾਸਿਕ ਥਾਵਾਂ
ਪ੍ਰਕਾਸ਼ਿਤ

ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਦੀ ਯਾਦ ਵਿੱਚ ਸ਼ਹੀਦੀ ਸਭਾ 25, 26, 27 ਦਸੰਬਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਮਨਾਈ ਜਾ ਰਹੀ ਹੈ।

ਧਾਰਮਿਕ ਸਟੱਡੀ ਦੇ ਮਾਹਰ ਵਿਦਵਾਨ ਪ੍ਰੋਫ਼ੈਸਰ ਹਰਦੇਵ ਸਿੰਘ ਨੇ ਫਤਿਹਗੜ੍ਹ ਸਾਹਿਬ ਵਿਖੇ ਕੁਝ ਥਾਂਵਾਂ ਦਾ ਅਤੇ ਉਨ੍ਹਾਂ ਦੀ ਇਤਿਹਾਸਿਕ ਮਹੱਤਤਾ ਦੀ ਜਾਣਕਾਰੀ ਦਿੱਤੀ ਹੈ।

(ਰਿਪੋਰਟ - ਗੁਰਮਿੰਦਰ ਗਰੇਵਾਲ, ਐਡਿਟ - ਰਵੀ ਸ਼ੰਕਰ ਕੁਮਾਰ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)