ਪੰਜਾਬ ਵਿਧਾਨ ਸਭਾ ਚੋਣਾਂ: ਚੋਣ ਜ਼ਾਬਤਾ ਲਾਗੂ, ਪਾਰਟੀਆਂ ਕੀ ਕਰ ਸਕਦੀਆਂ ਹਨ ਤੇ ਕੀ ਨਹੀਂ

ਵੀਡੀਓ ਕੈਪਸ਼ਨ, ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ, ਪਾਰਟੀਆਂ ਕੀ ਕਰ ਸਕਦੀਆਂ ਹਨ ਤੇ ਕੀ ਹਨ
ਪ੍ਰਕਾਸ਼ਿਤ

ਚੋਣਾਂ ਦੀਆਂ ਤਾਰੀਕਾਂ ਦੇ ਐਲਾਨ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਜਾਂਦਾ ਹੈ। ਚੋਣ ਜ਼ਾਬਤਾ ਚੋਣਾਂ ਤੋਂ ਪਹਿਲਾਂ ਇਸ ਲਈ ਲਗਾਇਆ ਜਾਂਦਾ ਹੈ ਤਾਂ ਜੋ ਸਿਆਸੀ ਪਾਰਟੀਆਂ ਚੋਣਾਂ ਦੇ ਦੌਰਾਨ ਕਿਸੇ ਤਰ੍ਹਾਂ ਦਾ ਲਾਹਾ ਨਾ ਲੈ ਸਕਣ।

ਇਸ ਵਿੱਚ ਚੋਣ ਪ੍ਰਚਾਰ ਦੌਰਾਨ ਦਿੱਤੇ ਜਾਂਦੇ ਭਾਸ਼ਣਾਂ ਤੋਂ ਲੈ ਕੇ ਕਈ ਤਰ੍ਹਾਂ ਦੇ ਅਧਿਕਾਰਤ ਐਲਾਨਾਂ ਵਿੱਚ ਇੱਕ ਸੀਮਾ ਤੈਅ ਕੀਤੀ ਜਾਂਦੀ ਹੈ। ਜਾਣੋ ਇਸ ਦੌਰਾਨ ਕੀ ਹੋ ਸਕਦਾ ਹੈ ਤੇ ਕੀ ਨਹੀਂ।

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)