You’re viewing a text-only version of this website that uses less data. View the main version of the website including all images and videos.
ਪੰਜਾਬ ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਲਗਾਈਆਂ ਇਹ ਪਾਬੰਦੀਆਂ
ਪ੍ਰਕਾਸ਼ਿਤ
ਉੱਤਰ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਸੱਤ ਗੇੜਾਂ ਵਿੱਚ ਵੰਡੀਆਂ ਗਈਆਂ ਹਨ ਜਦਕਿ ਮਨੀਪੁਰ ਵਿੱਚ ਦੋ ਗੇੜਾਂ ਵਿੱਚ ਕਰਵਾਈਆਂ ਜਾਣਗੀਆਂ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਤੇ ਨਤੀਜੇ ਸਾਰੇ ਸੂਬਿਆਂ ਦੇ ਇਕੱਠੇ 10 ਮਾਰਚ ਨੂੰ ਐਲਾਨੇ ਜਾਣਗੇ।
ਚੋਣ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਕੋਰੋਨਾਵਾਇਰਸ ਨੂੰ ਧਿਆਨ ਵਿੱਚ ਰੱਖ ਕੇ ਕਰਵਾਈਆਂ ਜਾਣਗੀਆਂ ਅਤੇ ਇਸ ਸਬੰਧ ਵਿੱਚ ਖ਼ਾਸ ਤਿਆਰੀ ਕਮਿਸ਼ਨ ਵੱਲੋਂ ਕੀਤੀ ਗਈ ਹੈ।
ਵੀਡੀਓ- ANI
ਐਡਿਟ- ਰਾਜਨ ਪਪਨੇਜਾ