ਛੋਟੇ ਸਾਹਿਬਜ਼ਾਦਿਆਂ ਦੀ ਯਾਦ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਏ ਜਾਣ ‘ਤੇ SGPC ਮੈਂਬਰ ਨੂੰ ਕੀ ਇਤਰਾਜ਼

ਪ੍ਰਕਾਸ਼ਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਐਲਾਨ ਕੀਤਾ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਹਰ ਸਾਲ ‘ਵੀਰ ਬਾਲ ਦਿਵਸ’ ਮਨਾਇਆ ਜਾਵੇਗਾ।

ਪਰ ਇਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਕਿਰਨਜੋਤ ਕੌਰ ਨੇ ਪੀਐੱਮ ਦੀ ਸ਼ਬਦਾਵਲੀ ਉੱਤੇ ਇਤਰਾਜ਼ ਜ਼ਾਹਿਰ ਕੀਤਾ ਹੈ।

ਰਿਪੋਰਟ- ਰਵਿੰਦਰ ਸਿੰਘ ਰੋਬਿਨ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)