You’re viewing a text-only version of this website that uses less data. View the main version of the website including all images and videos.
ਪੀਐੱਮ ਮੋਦੀ ਦਾ ਪੰਜਾਬ ਦੌਰਾ: ਸਵਾਲ, ਜਿਨ੍ਹਾਂ ਦੇ ਜਵਾਬ ਮਿਲੇ ਅਤੇ ਜਿਨ੍ਹਾਂ ਦੇ ਜਵਾਬ ਮਿਲਣੇ ਅਜੇ ਬਾਕੀ ਹਨ
ਪ੍ਰਕਾਸ਼ਿਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਵਿਖੇ ਰੈਲੀ ਤੋਂ ਪਹਿਲਾਂ ਸੁਰੱਖਿਆ ਵਿੱਚ ਹੋਈ ਅਣਗਹਿਲੀ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਇਸ ਦੀ ਜਾਂਚ ਲਈ ਕਮੇਟੀਆਂ ਬਣਾਈਆਂ ਗਈਆਂ ਸਨ। ਸੁਪਰੀਮ ਕੋਰਟ ਨੇ ਫਿਲਹਾਲ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਜਾਂਚ ਕਰਨ ਤੋਂ ਰੋਕਿਆ ਹੈ।
5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਪੰਜਾਬ ਫੇਰੀ ਦੌਰਾਨ ਫਿਰੋਜ਼ਪੁਰ ਵਿਖੇ ਰੈਲੀ ਅਤੇ ਹੁਸੈਨੀਵਾਲਾ ਵਿਖੇ ਨਤਮਸਤਕ ਹੋਣਾ ਸੀ। ਪੰਜਾਬ ਲਈ ਕਈ ਯੋਜਨਾਵਾਂ ਦੀ ਸ਼ੁਰੂਆਤ ਵੀ ਇਸ ਫੇਰੀ ਦੌਰਾਨ ਪ੍ਰਧਾਨ ਮੰਤਰੀ ਨੇ ਕਰਨੀ ਸੀ।
ਐਡਿਟ- ਆਸਮਾ ਹਾਫਿਜ਼