ਬਾਲ ਵੀਰ ਦਿਵਸ: ਹੱਕ ਅਤੇ ਵਿਰੋਧ ਵਿੱਚ ਕੀ ਤਕਰੀਰਾਂ ਦੇ ਰਹੇ ਹਨ ਸਿੱਖ ਬੁੱਧੀਜੀਵੀ ਅਤੇ ਸਿੱਖ ਨੇਤਾ

ਵੀਡੀਓ ਕੈਪਸ਼ਨ, ਬਾਲ ਵੀਰ ਦਿਵਸ ਦੀ ਘੋਸ਼ਣਾ ਤੋਂ ਬਾਅਦ ਇਸ ਦੇ ਪੱਖ ਅਤੇ ਵਿਰੋਧ ਵਿੱਚ ਵਿਚਾਰ ਸਾਹਮਣੇ ਆਏ ਹਨ।
ਪ੍ਰਕਾਸ਼ਿਤ

ਕੇਂਦਰ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ 'ਵੀਰ ਬਾਲ ਦਿਵਸ' ਐਲਾਨੇ ਜਾਣ ਮਗਰੋਂ ਵੱਖ ਵੱਖ ਵਿਚਾਰ ਸਾਹਮਣੇ ਆਏ ਹਨ।ਕੁਝ ਧਾਰਮਿਕ ਆਗੂ ਇਸ ਨੂੰ ਸਿੱਖਾਂ ਦੇ ਅੰਦਰੂਨੀ ਮਾਮਲਿਆਂ 'ਚ ਦਖਲ ਦੱਸ ਰਹੇ ਹਨ ਅਤੇ ਕਿਸੇ ਨੇ ਇਸ ਫੈਸਲੇ ਨੂੰ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ ਹੈ।

ਰਿਪੋਰਟ - ਰਵਿੰਦਰ ਸਿੰਘ ਰੌਬਿਨ, ਸੁਮਨਦੀਪ ਕੌਰ, ਐਡਿਟ - ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)