ਪੰਜਾਬ ਚੋਣਾਂ 2022 : ਨਵਜੋਤ ਸਿੱਧੂ ਦੇ ਇਕੱਲੇ ਹੀ ਪ੍ਰੈਸ ਕਾਨਫਰੰਸਾਂ ਬਾਰੇ ਕੀ ਬੋਲੇ ਪਰਗਟ ਸਿੰਘ

ਵੀਡੀਓ ਕੈਪਸ਼ਨ, ਪਰਗਟ ਸਿੰਘ ਦੀ ਇੰਟਰਵਿਊ
ਪ੍ਰਕਾਸ਼ਿਤ

ਪੰਜਾਬ ਵਿੱਚ ਕੁਝ ਹੀ ਦਿਨਾਂ ਵਿੱਚ ਚੋਣਾਂ ਆਉਣ ਵਾਲੀਆਂ ਹਨ। ਸਿਆਸੀ ਪਾਰਟੀਆਂ ਵਾਅਦਿਆਂ ਦੀ ਝੜੀ ਲਾ ਰਹੀਆਂ ਹਨ।

ਮੌਜੂਦਾ ਕਾਂਗਰਸ ਸੱਤਾ ਉੱਤੇ ਕਾਬਜ਼ ਹੈ, ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਆਪਣੀ ਹੀ ਸਰਕਾਰ ਉੱਤੇ ਸਵਾਲ ਚੁੱਕ ਰਹੇ ਹਨ।

ਪੰਜਾਬ ਵਿੱਚ ਕੈਬਨਿਟ ਮੰਤਰੀ ਪਰਗਟ ਸਿੰਘ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਕੀ ਕਹਿੰਦੇ ਹਨ।

ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ, ਸ਼ੂਟ ਅਤੇ ਐਡਿਟ- ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)