ਪੰਜਾਬ ਮਾਡਲ ਦੇ ਰਹੇ ਹੋ, ਮੈਨੀਫੈਸਟੋ ਆਇਆ ਨਹੀਂ, ਕਾਡਰ ਕਿਸ ਦੀ ਗੱਲ ਕਰੇ - ਭਾਰਤ ਭੂਸ਼ਣ ਆਸ਼ੂ

ਪ੍ਰਕਾਸ਼ਿਤ

ਭਾਰਤ ਭੂਸ਼ਣ ਆਸ਼ੂ ਨੇ ਨਵਜੋਤ ਸਿੱਧੂ ਦੇ ਪੰਜਾਬ ਮਾਡਲ ਬਾਰੇ ਅਤੇ ਕੈਪਟਨ ਅਮਰਿੰਦਰ ਨਾਲ ਰਿਸ਼ਤਿਆਂ ਬਾਰੇ ਗੱਲਬਾਤ ਕੀਤੀ।

ਇਸ ਦੌਰਾਨ ਉਨ੍ਹਾਂ ਨਵਜੋਤ ਸਿੰਘ ਸਿੱਧੂ ਦੇ ਬਤੌਰ ਪੰਜਾਬ ਕਾਂਗਰਸ ਪ੍ਰਧਾਨ ਪੰਜਾਬ ਮਾਡਲ ਉੱਤੇ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਸਲਾਹ ਦਿੱਤੀ ਤੇ ਕਿਹਾ ਕਿ ਪਾਰਟੀ ਲੀਡਰਸ਼ਿਪ ਵਿੱਚ ਏਕਤਾ ਨਜ਼ਰ ਆਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਨਾਲ ਆਪਣਿਆ ਰਿਸ਼ਤਿਆਂ ਬਾਰੇ ਵੀ ਗੱਲ ਕੀਤੀ।

ਇਹੀ ਨਹੀਂ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਦੇ ਮਸਲੇ ਉੱਤੇ ਵੀ ਆਪਣੇ ਵਿਚਾਰ ਰੱਖੇ ਹਨ।

ਦੇਖੋ ਉਨ੍ਹਾਂ ਨਾਲ ਖ਼ਾਸ ਗੱਲਬਾਤ...

(ਰਿਪੋਰਟ – ਮਨਪ੍ਰੀਤ ਕੌਰ, ਐਡਿਟ – ਅਸਮਾ ਹਾਫ਼ਿਜ਼)