ਪੰਜਾਬ ਚੋਣਾਂ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਟੂ ਇਲਜ਼ਾਮ ਅਤੇ ਰਿਸ਼ਤੇਦਾਰਾਂ ਤੋਂ ਬਰਾਮਦਗੀ ਬਾਰੇ ਕੀ ਦਿੱਤੇ ਜਵਾਬ
ਪ੍ਰਕਾਸ਼ਿਤ
ਬੀਬੀਸੀ ਨਾਲ ਗੱਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਉੱਤੇ ਲੱਗੇ ਇਲਜ਼ਾਮਾਂ ਅਤੇ ਆਪਣੀਆਂ ਨੀਤੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਈਡੀ ਦੇ ਛਾਪਿਆਂ ਬਾਰੇ ਵੀ ਜਾਣਕਾਰੀ ਦਿੱਤੀ।
ਰਿਪੋਰਟ- ਮਨਪ੍ਰੀਤ ਕੌਰ
ਐਡਿਟ- ਰਾਜਨ ਪਪਨੇਜਾ